ਪੰਜਾਬ
ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ- ਗਿਆਨੀ ਕੁਲਦੀਪ ਸਿੰਘ ਗੜਗੱਜScreenshot_2026-08-24_23-19-03.resized

ਭੀਖੀ/ਅੰਮ੍ਰਿਤਸਰ - ਖਾਲਸਾ ਮਾਰਚ ਗੁਰੂ ਸਾਹਿਬ ਦੇ ਉਪਦੇਸ਼ ਅਤੇ ਸਿੱਖ ਸਿਧਾਂਤ ਨੂੰ ਸੰਗਤ ਤੱਕ ਪਹੁੰਚਾਉਣ ਦਾ ਇੱਕ ਉਪਰਾਲਾ ਹੈ, ਜੋ ਸੰਗਤਾਂ ਨੂੰ ਆਪਣੇ ਮੂਲ ਗੁਰਬਾਣੀ ਨਾਲ ਜੁੜਨ, ਖਾਲਸਾ ਪੰਥ ਨੂੰ ਸਮਰਪਿਤ ਹੋਣ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ … More »

ਪੰਜਾਬ ਵਿੱਚ ਵਧਦਾ ਕੈਂਸਰ ਬੋਝ: ਕਾਰਨਾਂ ਦੀ ਵਿਗਿਆਨਕ ਜਾਂਚ ਅਤੇ ਸਮੁੱਚੀ ਰੋਕਥਾਮ ਰਣਨੀਤੀ ਜ਼ਰੂਰੀ– ਸਮਾਜ ਸੇਵੀ ਬ੍ਰਿਜ ਭੂਸ਼ਣ ਗੋਇਲScreenshot_2026-08-24_02-35-24.resized

ਲੁਧਿਆਣਾ: ਪੰਜਾਬ ਵਿੱਚ ਕੈਂਸਰ ਦੇ ਮਾਮਲੇ 2021 ਦੇ 39,521 ਤੋਂ ਵੱਧ ਕੇ 2025 ਵਿੱਚ 43,196 ਅਤੇ ਦਰਜ ਮੌਤਾਂ 22,786 ਤੋਂ ਵੱਧ ਕੇ 24,886 ਹੋ ਜਾਣਾ ਗੰਭੀਰ ਜਨ-ਸਿਹਤ ਚਿੰਤਾ ਹੈ। ਸੀਨੀਅਰ ਨਾਗਰਿਕ ਅਤੇ ਸਰਗਰਮ ਸਮਾਜ ਸੇਵੀ ਬ੍ਰਿਜ ਭੂਸ਼ਣ ਗੋਇਲ ਨੇ ਕਿਹਾ … More »

ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ : ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀScreenshot_2026-08-22_14-32-58.resized

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ, ਬੰਦੀ ਸਿੰਘਾਂ ਦੀ … More »

ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਧਿਆਪਕਾਂ ਵੱਲੋਂ ਵੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼Screenshot_2026-08-20_21-48-38.resized

ਪਟਿਆਲਾ- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫ਼ੈਸਲੇ ਨੂੰ ਲਾਗੂ ਕਰਵਾਉਣਾ ਹੈ, … More »

ਭਾਰਤ
ਪਾਠੀ ਸਿੰਘਾਂ ਦੀ ਭਲਾਈ ਲਈ ਦਿੱਲੀ ਗੁਰਦੁਆਰਾ ਕਮੇਟੀ ਵਚਨਬੱਧ: ਹਰਮੀਤ ਸਿੰਘ ਕਾਲਕਾIMG-20260513-WA0104.resized

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਸੇਵਾ ਨਿਭਾ ਰਹੇ ਪਾਠੀ ਸਿੰਘਾਂ ਦੀ ਭੇਟਾ ਵਿੱਚ … More »

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬIMG-20260508-WA0023.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜੇਠ ਦੀ ਤਪਦੀ ਗਰਮੀ ਵਿੱਚ ਹਰ ਸਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਮੇਤ ਦੇਸ਼-ਵਿਦੇਸ਼ ਵਿੱਚ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਲਗਾਏ ਜਾਂਦੇ ਹਨ। ਇਹ ਪ੍ਰੰਪਰਾ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ … More »

ਦਿੱਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨਕਾਰੀਆਂ ਵਲੋਂ ਮਾਰਚScreenshot_2026-05-07_13-51-29.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਪਹੁੰਚੇ 100 ਤੋਂ ਵੱਧ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਪੰਜਾਬ, ਹਰਿਆਣਾ ਅਤੇ ਸਿਰਸਾ ਤੋਂ ਸਿੱਖ ਸੰਗਤਾਂ ਦਿੱਲੀ ਵਿਖੇ ਇਕੱਠੀਆਂ … More »

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਅੰਦਰ ਕੀਤਾ ਗਿਆ ਪੇਸ਼full70314.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਅਤੇ ਮੰਡੋਲੀ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਅਮਨਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰਾਂ ਨੂੰ ਉਨ੍ਹਾਂ ਉਪਰ ਆਰਐਸਐਸ ਕਾਰਕੁਨ੍ਹਾਂ ਦੇ ਕਤਲ ਵਿਚ ਨਾਮਜਦ ਕੀਤੇ … More »

ਲੇਖ
ਫਿਲਹਾਲ ਅਸੀਂ ਪੁਲਾੜ ਦੇ ਹਨੇਰੇ ਵਿੱਚ ਹੀ ਹਾਂ ਸੰਜੀਵ ਝਾਂਜੀ, ਜਗਰਾਉਂ

ਪੁਲਾੜ ਕੀ ਹੈ? ਆਮ ਬੋਲ ਚਾਲ ਦੀ ਭਾਸ਼ਾ ਵਿੱਚ ਅਸੀਂ ਕਹਿ ਦਿੰਦੇ ਹਾਂ ਕਿ ਜਿਹੜਾ ਉੱਪਰ ਵੱਲ ਦੇਖਿਆਂ ਸਾਨੂੰ ਆਸਮਾਨ ਦਿਖਦਾ ਹੈ ਜਾਂ ਇਹਦੇ ਵਰਗਾ ਜੋ ਕੁਝ ਵੀ ਉੱਪਰ ਹੈ ਉਹ ਸਭ ਪੁਲਾੜ ਦਾ ਹਿੱਸਾ ਹੈ। ਪਰ ਪੁਲਾੜ ਸਾਡੀ ਇਸ … More »

ਅਮਰੀਕੀਆਂ ਦੇ ਰੰਗ ਨਿਆਰੇ : ਨਾ ਲਾਰੇ ਤੇ ਨਾ ਖਿਲਾਰੇ ਉਜਾਗਰ ਸਿੰਘ

ਅਮਰੀਕਾ ਸੰਸਾਰ ਦਾ ਸਭ ਤੋਂ ਜ਼ਿਆਦਾ ਵਿਕਸਤ ਅਤੇ ਖ਼ੁਸ਼ਹਾਲ ਦੇਸ਼ ਗਿਣਿਆਂ ਜਾਂਦਾ ਹੈ। ਇਸ ਦੇਸ ਵਿੱਚ ਸੰਸਾਰ ਦੇ ਕੋਨੇ-ਕੋਨੇ ਤੋਂ ਲੋਕ ਆ ਕੇ ਵਸੇ ਹੋਏ ਹਨ। ਇਸ ਲਈ ਇਥੋਂ ਦੇ ਨਾਗਰਿਕਾਂ ਦੀ ਜ਼ਿੰਦਗੀ ਦੇ ਵੱਖੋ-ਵੱਖਰੇ ਤੇ ਨਿਆਰੇ ਰੰਗ ਵੇਖਣ ਨੂੰ … More »

ਅਹਿਸਾਸਾਂ ਬਿਨ ਜਿਊਂਦੇ ਲੋਕ ਡਾ. ਨਿਸ਼ਾਨ ਸਿੰਘ ਰਾਠੌਰ

ਸਮਾਜ ਵਿਗਿਆਨੀਆਂ ਦਾ ਕਥਨ ਹੈ ਕਿ ਜਿਸ ਮਨੁੱਖੀ ਹਿਰਦੇ ਵਿਚ ਕੋਮਲ ਸੰਵੇਦਨਾਵਾਂ ਦਾ ਅਹਿਸਾਸ ਨਹੀਂ ਹੁੰਦਾ ਉਹ ਹਿਰਦਾ ਜਿਊਂਦੇ ਜੀਅ ਹੀ ਮੋਇਆਂ ਬਰਾਬਰ ਹੁੰਦਾ ਹੈ। ਉਸ ਵਿਅਕਤੀ ਦੇ ਸਿਰਫ਼ ਸਾਹ ਹੀ ਚੱਲ ਰਹੇ ਹੁੰਦੇ ਹਨ ਪਰ ਅਸਲ ਅਰਥਾਂ ਵਿਚ ਉਹ … More »

ਅੰਤਰਰਾਸ਼ਟਰੀ
*ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ*ਢਾਹਾਂ ਸਾਹਿਤ ਇਨਾਮ-2026 ਦੇ ਫਾਈਨਲ ਲਈ ਚੁਣੇ ਗਏ ਲੇਖਕ ਐਂਬਰ ਹੁਸੈਨੀ, ਅਕਮਲ ਸ਼ਹਿਜ਼ਾਦ ਘੁੰਮਣ ਅਤੇ ਰਾਜਪ੍ਰੀਤ ਕੌਰ ਬੈਨੀਪਾਲ ਅਤੇ ਉਹਨਾਂ ਦੀਆਂ ਪੁਸਤਕਾਂ ‘ਨਵਾਂ ਪਿੰਡ’, ‘ ‘ਪਰਛਾਵਾਂ’ ਅਤੇ 'ਕਬਰਾਂ ਵਿੱਚ ਉੱਗੇ ਫੁੱਲ’

ਸਰੀ (ਬੀ.ਸੀ.)/ਬੰਗਾ -  ਮਾਂ-ਬੋਲੀ ਪੰਜਾਬੀ ਸਾਹਿਤ ਨੂੰ ਸਮਰਪਿਤ ਅੰਤਰਰਾਸ਼ਟਰੀ ਸਨਮਾਨ ਢਾਹਾਂ ਪੰਜਾਬੀ ਸਾਹਿਤ ਇਨਾਮ-2026 ਦੇ ਅੰਤਿਮ ਪੜਾਅ ਵਿੱਚ ਪਹੁੰਚੀਆਂ ਤਿੰਨ ਪੰਜਾਬੀ ਪੁਸਤਕਾਂ ਅਤੇ ਉਨ੍ਹਾਂ ਦੇ ਲੇਖਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਸਰੀ ਲਾਇਬ੍ਰੇਰੀ ਦੀ ਨਿਊਟਨ ਸ਼ਾਖਾ … More »

ਕੱਪੜੇ ਬਦਲਣ ਵਾਲੇ ਕਮਰਿਆਂ ਵਿੱਚ ਔਰਤਾਂ ਅਤੇ ਨਾਬਾਲਗ ਲੜਕੀ ਦੀ ਗੁਪਤ ਵੀਡੀਓ ਬਣਾਉਣ ਵਾਲਾ ਵਿਅਕਤੀ ਜੇਲ੍ਹ ਤੋਂ ਬਚਿਆScreenshot_2026-07-29_20-29-13.resized

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) - ਹੈਮਿਲਟਨ ਦੀ ਇੱਕ ਸੁਪਰਮਾਰਕੀਟ ਦੇ ਫਿਟਿੰਗ ਰੂਮ ਸਮੇਤ ਵੱਖ-ਵੱਖ ਥਾਵਾਂ ‘ਤੇ ਔਰਤਾਂ ਅਤੇ ਇੱਕ ਨਾਬਾਲਗ ਲੜਕੀ ਦੀ ਕੱਪੜੇ ਬਦਲਦੇ ਸਮੇਂ ਗੁਪਤ ਤੌਰ ‘ਤੇ ਵੀਡੀਓ ਬਣਾਉਣ ਵਾਲੇ 49 ਸਾਲਾ ਡੈਰਨ ਕਾਕਸ ਨੂੰ ਅਦਾਲਤ ਨੇ ਜੇਲ੍ਹ ਭੇਜਣ ਦੀ … More »

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਦੌਰਾਨ ਇਨਸਾਫ ਦੀ ਮੰਗ ਨੂੰ ਦੁਹਰਾਇਆ ਗਿਆ1004544338.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):– ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਸੈਂਕੜੇ ਵਾਹਨਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਕੱਢੀ ਗਈ। ਇਹ ਰੈਲੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸਰੀ … More »

ਕੈਨੇਡੀਅਨ ਪਾਰਲੀਮੈਂਟ ਹਿੱਲ ਮੂਹਰੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਭਾਰੀ ਰੋਸ ਪ੍ਰਦਰਸ਼ਨ1004535971.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪਾਰਲੀਮੈਂਟ ਹਿੱਲ, ਓਟਾਵਾ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਜਲਾਵਤਨੀ ਬਾਬਾ ਸੰਤੋਖ ਸਿੰਘ ਖੇਲਾ (ਮੋਂਟਰੀਆਲ) ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ … More »

ਕਹਾਣੀਆਂ
ਮਹਾਦਾਨੀ ਸੁਖਵਿੰਦਰ ਕੌਰ ‘ਹਰਿਆਓ’

ਭੂਰੋ ਅਤੇ ਭੋਲੀ ਸਰਦਾਰ ਕਰਨੈਲ ਸਿਓਂ ਦੇ ਖੇਤ ਵਿੱਚੋਂ ਖੜੇ ਕਣਕ ਦੇ ਗਾਹੜ ‘ਚੋਂ ਬੱਲੀਆਂ ਚੁੱਗ ਰਹੀਆਂ ਸਨ। ਇੰਨੇ ਨੂੰ ਕਰਨੈਲ ਸਿਓਂ ਆ ਗਿਆ। “ਨੀ ਆ ਕਿਹੜੀਆਂ ਤੁਸੀਂ, ਖੇਤ ‘ਚੋਂ ਬਾਹਰ ਨਿਕਲੋ। ਇੱਥੇ ਹੀ ਕਰੋ ਖਾਲੀ ਬੋਰੀਆਂ। ਕਿਵੇਂ ਉਜਾੜਾ ਕੀਤਾ … More »

ਚਾਨਣ ਗੁਰਬਾਜ ਸਿੰਘ

ਜਮਾਤ ਵਿੱਚ ਵੜਦਿਆਂ ਹੀ,  (ਉੱਚੀ ਅਵਾਜ ਗੂੰਜੀ) ” ਕਲਾਸ ਸਟੈਂਡ..ਜੈ ਹਿੰਦ। ” ਬੈਠੋ-ਬੈਠੋ ਬੱਚਿਓ, ਸਭ ਬੈਠ ਜਾਂਦੇ ਹਨ। ਹਾਂਜੀ, ਬੱਚਿਓ ਕੀ ਹਾਲ ਐ ਤੁਹਾਡਾ ਸਭ ਦਾ ?  ਆਸ ਕਰਦਾ ਹਾਂ ਕਿ ਸਾਰੇ ਰਾਜੀ-ਖੁਸ਼ੀ ਹੋਵੋਗੇ। (ਬੱਚੇ ਉੱਚੀ ਅਵਾਜ ਵਿੱਚ) ” ਹਾਂਜੀ … More »

ਕਵਿਤਾਵਾਂ
ਰੁੱਖ ਤਾਂ ਲਗਾਈਏ ਅਮਰਜੀਤ ਦਸੂਹਾ

ਚਲੋ ਧਰਤੀ ਦਾ ਕਰਜ਼ ਚੁਕਾਈਏ, ਰੁੱਖ ਤਾਂ ਲਗਾਈਏ, ਹਰ ਇੱਕ ਸੁੰਨਾ ਵਿਹੜਾ ਮਹਿਕਾਈਏ, ਰੁੱਖ ਤਾਂ ਲਗਾਈਏ। ਤਪਸ਼ਾਂ ਨਾਲ ਝੁਲਸੇ ਖੇਤ, ਨਦੀਆਂ ਤੇ ਜੰਗਲ-ਬੇਲੇ, ਘਟਾਵਾਂ ਪਿਆਰ ਦੀਆਂ ਫਿਰ ਬੁਲਾਈਏ, ਰੁੱਖ ਤਾਂ ਲਗਾਈਏ। ਪਰਿੰਦੇ ਲੱਭਦੇ ਫਿਰਦੇ ਨੇ ਛਾਵਾਂ ਤੇ ਟਿਕਾਣੇ, ਉਹਨਾਂ ਵਾਸਤੇ … More »

ਨਸ਼ਿਆਂ ਦਾ ਦਰਿਆ ਮਲਕੀਅਤ “ਸੁਹਲ”

ਨਸ਼ਿਆਂ ਦਾ ਵਗਦਾ ਦਰਿਆ, ਇਹਦੇ ਵਿਚ  ਨਾ  ਗੋਤੇ  ਖਾ। ਕੈਪਸੂਲ, ਡੋਡੇ, ਭੁੱਕੀ  ਮਾੜੀ, ਤੂੰ ਇਨ੍ਹਾਂ  ਤੋਂ  ਜਾਨ  ਛੁਡਾ। ਮਾਂ  ਤੇਰੀ   ਤੈਨੂੰ  ਸਮਝਾਵੇ, ਵਰਜਣ   ਤੇਰੇ  ਭੈਣ  ਭਰਾ। ਧੀ ਤੇਰੇ ਤੋਂ  ਉੱਚੀ ਹੋ ਗਈ, ਨਾ ਤੂੰ  ਹੱਥੋਂ ਵਕਤ  ਗੁਆ। ਫੁੱਲਾਂ ਵਰਗੀ  ਘਰ … More »

ਫ਼ਿਲਮਾਂ
ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀScreenshot_2026-03-14_21-59-05.resized

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਇੱਕ ਦਸਤਾਰਧਾਰੀ ਸਿੱਖ ਪਾਤਰ ਨੂੰ ਸਿਗਰਟ ਪੀਂਦੇ ਜਾਂ ਹੱਥ ਵਿੱਚ ਫੜੇ ਹੋਏ ਦਿਖਾਉਣਾ ਸਿੱਖ ਧਰਮ ਦੀਆਂ ਮਰਿਯਾਦਾਵਾਂ ਅਤੇ ਸਿਧਾਂਤਾਂ ਦੇ ਪੂਰੀ ਤਰ੍ਹਾਂ ਉਲਟ ਹੈ। ਸਿੱਖ ਰਹਿਤ ਮਰਿਯਾਦਾ ਵਿੱਚ ਤੰਬਾਕੂ (ਜਗਤ ਜੂਠ) ਦਾ ਸੇਵਨ “ਬੱਜਰ ਕੁਰਹਿਤਾਂ” … More »

ਫਿਲਮ “ਬੇਬੇ ਮੈਂ ਬਦਮਾਸ਼ ਬਣੂੰਗਾ” ਨੇ ਰਿਲੀਜ ਹੋਣ ਤੋਂ ਪਹਿਲਾਂ ਹੀ ਮਾਹੌਲ ਰੰਗੀਨ ਕੀਤਾ1001970311.resized

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ/ ਪੰਜ ਦਰਿਆ ਬਿਊਰੋ) ਪੰਜਾਬੀ ਸਿਨੇਮਾ ਡਾਂਵਾਡੋਲ ਵਾਲੀ ਸਥਿਤੀ ‘ਚੋਂ ਬਾਹਰ ਨਹੀਂ ਨਿੱਕਲ ਰਿਹਾ ਸੀ। ਸਿਰਫ ਤੇ ਸਿਰਫ ਵਿਆਹ ਦਾ ਮਾਹੌਲ, ਫੁੱਫੜਾਂ ਪਰਾਹੁਣਿਆਂ ਦੀ ਫੂਹੜ ਜਿਹੀ ਕਾਮੇਡੀ ਨੇ ਦਰਸ਼ਕ ਨੂੰ ਨਿਰਾਸ਼ ਕੀਤਾ ਹੋਇਆ ਹੈ। ਅਜਿਹੇ ਦੌਰ … More »

ਸਰਗਰਮੀਆਂ
ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਵੱਲੋਂ ਪ੍ਰੇਰੀਵਿੰਡ ਪਾਰਕ ਵਿਖੇ ਤੀਆਂ ਦੀਆਂ ਧਮਾਲਾਂ*Screenshot_2026-08-19_20-39-34.resized

ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਨੇ ਪ੍ਰੇਰੀਵਿੰਡ ਪਾਰਕ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਤੇ 15 ਅਗਸਤ 1947 ਨੂੰ ਪੰਜਾਬ ਦੇ ਹੋਏ ਦੋ ਟੋਟਿਆਂ ਬਾਰੇ ਗੱਲ ਕੀਤੀ। ਸਭਾ ਦੇ ਸਕੱਤਰ ਗੁਰਨਾਮ ਕੌਰ ਨੇ ਮੀਟਿੰਗ ਦਾ ਆਗਾਜ਼ ਕਰਦਿਆਂ ਭੈਣਾਂ ਨੂੰ ਜੀ ਆਇਆਂ ਆਖਿਆ। … More »

ਮਨੋਰਥਮੁਖੀ ਰਚਨਾਕਾਰੀ ਦਾ ਪੁਖ਼ਤਾ ਪ੍ਰਵਚਨ ‘ਯੁੱਧਵੀਰ’ : ਡਾ. ਪ੍ਰਿਤਪਾਲ ਸਿੰਘ ਮਹਿਰੋਕScreenshot_2026-08-18_13-51-04.resized

ਕਹਾਣੀਕਾਰ ਲਾਲ ਸਿੰਘ ਦਸੂਹਾ ਸਮਕਾਲ ਦੇ ਪ੍ਰਮੁੱਖ ਕਹਾਣੀਕਾਰਾਂ ਵਿੱਚ ਗਿਣਿਆ ਜਾਣ ਵਾਲਾ ਮਾਣਮੱਤਾ ਹਸਤਾਖਰ ਹੈ।ਉਸਨੇ ਪੰਜਾਬੀ ਸਾਹਿਤ ਨੂੰ 9 ਮੁੱਲਵਾਨ ਤੇ ਮਿਆਰੀ ਕਹਾਣੀ ਸੰਗ੍ਰਹਿ ਭੇਂਟ ਕੀਤੇ ਹਨ ਜਿਨ੍ਹਾਂ ਵਿੱਚ ‘ਮਾਰਖੋਰੇ’,’ਬਲੌਰ’, ‘ਧੁੱਪ ਛਾਂ’,’ਕਾਲੀ ਮਿੱਟੀ’,’ਅੱਧੇ ਅਧੂਰੇ’,’ਗੜ੍ਹੀ ਬਖ਼ਸ਼ਾ ਸਿੰਘ’,’ਸੰਸਾਰ’,’ਯੁੱਧਵੀਰ’ ਅਤੇ ‘ਬੇਸਮਝੀਆਂ’ (ਸਵੈ ਜੀਵਨਕ … More »

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਗੁਰਬਾਜ਼ ਸਿੰਘ ਦੀ ਪੁਸਤਕ ‘ਹੁਣ ਉਹ ਗੱਲਾਂ ਕਿੱਥੇ* ਦਾ ਲੋਕ-ਅਰਪਣਗੁਰਬਾਜ਼ ਸਿੰਘ ਦੀ ਵਾਰਤਕ ਪੁਸਤਕ ‘ਹੁਣ ਉਹ ਕਿੱਥੇ ਗੱਲਾਂ* ਦਾ ਲੋਕ ਅਰਪਣ ਕਰਦੇ ਹੋਏ  ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ*,ਪ੍ਰੋ. ਯੋਗ ਰਾਜ, ਡਾ. ਹਰਜਿੰਦਰ ਪਾਲ ਸਿੰਘ ਵਾਲੀਆ, ਡਾ. ਮਦਨ ਲਾਲ ਹਸੀਜਾ, ਗੁਰਪ੍ਰੀਤ ਕੌਰ,ਦਵਿੰਦਰ ਪਟਿਆਲਵੀ,ਬਲਬੀਰ ਸਿੰਘ ਦਿਲਦਾਰ ਅਤੇ ਨਵਦੀਪ ਸਿੰਘ ਮੁੰਡੀ ਆਦਿ।

ਪਟਿਆਲਾ – ਅੱਜ ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਉਘੇ ਪੰਜਾਬੀ ਲੇਖਕ ਗੁਰਬਾਜ਼ ਸਿੰਘ ਦੀ ਪੁਸਤਕ ‘ਹੁਣ ਉਹ ਗੱਲਾਂ ਕਿੱਥੇ* ਦਾ ਲੋਕ ਅਰਪਣ ਭਾਸ਼ਾ ਵਿਭਾਗ,ਪੰਜਾਬ, ਸ਼ੇਰਾਂ ਵਾਲਾ ਗੇਟ,ਪਟਿਆਲਾ ਦੇ ਲੈਕਚਰ ਹਾਲ ਵਿਖੇ ਕੀਤਾ ਗਿਆ। ਇਸ ਸਮਾਗਮ ਦੇ ਆਰੰਭ ਵਿਚ ਸਭਾ ਦੇ … More »

ਕਠਪੁਤਲੀਆਂ
ਬਿਧਮਾਤਾ
ਰੋਹਿਤ ਕੁਮਾਰ
ਹੱਕ ਲਈ ਲੜਿਆ ਸੱਚ
ਹੱਕ ਲਈ ਲੜਿਆ ਸੱਚ – (ਭਾਗ-84)
ਅਨਮੋਲ ਕੌਰ
ਇੰਟਰਵਿਯੂ
ਕਿਰਤ ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ – ਸ਼ਿਵਚਰਨ ਜੱਗੀ ਕੁੱਸਾJaggi Kussa Pic-1.resized

ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More »